-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 151 : ਅਗਸਤ 1, 2025
ਟਰੰਪ ਨੇ ਕੈਨੇਡਾ ਖਿਲਾਫ਼ 35% ਟੈਰਿਫ਼ ਠੋਕੇ, ਕਾਰਨੀ ਨੇ ਕਿਹਾ ਕੈਨੇਡਾ ‘ਨਿਰਾਸ਼’ ਕੈਨੇਡਾ ਸਤੰਬਰ ਵਿਚ ਫ਼ਲਸਤੀਨ ਨੂੰ ਵੱਖਰੇ ਦੇਸ਼ ਵੱਜੋਂ ਮਾਨਤਾ ਦਵੇਗਾ: ਕਾਰਨੀ; ਐਡਮੰਟਨ ਪੁਲਿਸ ਵੱਲੋਂ ਸਾਊਥ ਏਸ਼ੀਅਨ ਭਾਈਚਾਰੇ ਨੂੰ ਜਬਰਨ ਵਸੂਲੀ ਦੇ ਵਧ ਰਹੇ ਖ਼ਤਰੇ ਬਾਰੇ ਚਿਤਾਵਨੀ ਅਤੇ ਕੈਨੇਡਾ ਵੱਲੋਂ ਐਕਸਪ੍ਰੈਸ ਐਂਟਰੀ ਲਈ ਲੋੜੀਂਦੇ ਫੰਡਾਂ ਦੀ ਸ਼ਰਤ ਵਿੱਚ ਬਦਲਾਅ ਪੇਸ਼ਕਾਰੀ:ਤਾਬਿਸ਼ ਨਕਵੀ
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 150 : ਜੁਲਾਈ 25, 2025
ਹਰਜੀਤ ਸਿੰਘ ਢੱਡਾ ਦੇ ਕਤਲ ਦੇ ਮਾਮਲੇ ਵਿਚ ਹੋਈ ਤੀਸਰੀ ਗ੍ਰਿਫ਼ਤਾਰੀ; ਪਰਵਾਸੀਆਂ ਦੇ ਮਾਪਿਆਂ ਅਤੇ ਬਜ਼ੁਰਗਾਂ ਨੂੰ ਸੱਦਣ ਦਾ ਪਲਾਨ ਹੈਲਥ ਕੇਅਰ ‘ਤੇ ਭਾਰ ਪਾਏਗਾ, ਐਲਬਰਟਾ ਦੀ ਚਿਤਾਵਨੀ ਅਤੇ ਨਿਊਯਾਰਕ ਵਿਚ ਲੱਭੀ ਮ੍ਰਿਤਕ ਕੈਨੇਡੀਅਨ ਬੱਚੀ ਦੇ ਪਿਤਾ ‘ਤੇ ਲੱਗੇ ਕਤਲ ਦੇ ਦੋਸ਼ ਪੇਸ਼ਕਾਰੀ:ਤਾਬਿਸ਼ ਨਕਵੀ
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 149 : ਜੁਲਾਈ 18, 2025
ਸਾਊਥ ਏਸ਼ੀਅਨ ਭਾਈਚਾਰੇ ਖਿਲਾਫ਼ ਜਬਰਨ ਵਸੂਲੀ ਦੇ ਨਵੇਂ ਮਾਮਲਿਆਂ ਦੀ ਜਾਂਚ ਕਰ ਰਹੀ ਹੈ ਐਡਮੰਟਨ ਪੁਲਿਸ; ਇਮੀਗ੍ਰੇਸ਼ਨ ’ਤੇ ਸਖ਼ਤ ਹੱਦਾਂ ਲਾਉਣਾ ਚਾਹੁੰਦੇ ਨੇ ਪੀਅਰ ਪੌਲੀਐਵ ਪੇਸ਼ਕਾਰੀ:ਤਾਬਿਸ਼ ਨਕਵੀ
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 148 : ਜੁਲਾਈ 11, 2025
ਟਰੰਪ ਵੱਲੋਂ ਕੈਨੇਡੀਅਨ ਉਤਪਾਦਾਂ ’ਤੇ 35% ਟੈਰਿਫ਼ ਲਾਉਣ ਦੀ ਧਮਕੀ ਕਿਊਬੈਕ ਦੇ 3 ਵਿਅਕਤੀਆਂ ’ਤੇ ਲੱਗੇ ਅੱਤਵਾਦ ਦੇ ਦੋਸ਼, ਸ਼ੱਕੀਆਂ ਚ ਕੈਨੇਡੀਅਨ ਫ਼ੌਜ ਦੇ ਮੈਂਬਰ ਵੀ ਸ਼ਾਮਲ; ਕਿਊਬੈਕ 2026 ਤੱਕ ਇਮੀਗ੍ਰੈਂਟਸ ਨੂੰ ਸਪਾਂਸਰ ਕਰਨ ਵਾਲੀਆਂ ਕੁਝ ਅਰਜ਼ੀਆਂ ਸਵੀਕਾਰ ਨਹੀਂ ਕਰੇਗਾ; ਕੈਨੇਡੀਅਨ ਯਾਤਰੀਆਂ ਦੇ ਅਮਰੀਕਾ ਆਵਾਗੌਣ ਵਿਚ ਗਿਰਾਵਟ ਜਾਰੀ ਪੇਸ਼ਕਾਰੀ:ਤਾਬਿਸ਼ ਨਕਵੀ
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 144 : ਜੁਲਾਈ 04, 2025
ਕੈਨੇਡੀਅਨ ਏਅਰਪੋਰਟਾਂ ਨੂੰ ਮਿਲੀਆਂ ਬੰਬ ਦੀਆਂ ਧਮਕੀਆਂ ਤੋਂ ਬਾਅਦ ਸੰਚਾਲਨ ਮੁੜ ਬਹਾਲ ਹੋਇਆ; ਖਸਰਾ ਕਰਕੇ ਨਿੱਕੇ ਬੱਚੇ ਤੇ ਹਾਈ-ਰਿਸਕ ਵਾਲੇ ਲੋਕ ਕੈਲਗਰੀ ਸਟੈਮਪੀਡ ਵਿਚ ਨਾ ਜਾਣ, ਡਾਕਟਰਾਂ ਦੀ ਚਿਤਾਵਨੀ; ਬੀਸੀ ਚ ਨਵੇਂ ਇਮੀਗ੍ਰੈਂਟਸ ਲਈ ਆਪਣੇ ਮੁਹਾਰਤ ਵਾਲੇ ਕਿੱਤੇ ਚ ਲਾਇਸੈਂਸ ਲੈਣਾ ਸੌਖਾ ਹੋਇਆ ਪੇਸ਼ਕਾਰੀ:ਤਾਬਿਸ਼ ਨਕਵੀ
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 143 : ਜੂਨ 27, 2025
ਟੋਰੌਂਟੋ ਏਅਰਪੋਰਟ ‘ਤੇ ਵਿਨੀਪੈਗ ਦੀ ਇੱਕ ਮੁਸਲਿਮ ਔਰਤ ਨੂੰ ਹਿਜਾਬ ਉਤਾਰਨ ਲਈ ਕੀਤੀ ਗਿਆ ਮਜਬੂਰ; ਕੈਨੇਡਾ ਵੱਲੋਂ 2035 ਤੱਕ ਜੀਡੀਪੀ ਦਾ 5% ਰੱਖਿਆ ’ਤੇ ਖ਼ਰਚ ਕਰਨ ਦਾ ਵਾਅਦਾ: 2026 ਦੀ ਮਰਦਮਸ਼ੁਮਾਰੀ ਵਿੱਚ ਪਹਿਲੀ ਵਾਰੀ ਜਿਨਸੀ ਝੁਕਾਅ ਬਾਰੇ ਸਵਾਲ ਵੀ ਹੋਵੇਗਾ ਸ਼ਾਮਲ ਪੇਸ਼ਕਾਰੀ: ਤਾਬਿਸ਼ ਨਕਵੀ
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 142 : ਜੂਨ 20, 2025
ਲਾਰੈਂਸ ਬਿਸ਼ਨੋਈ ਗੈਂਗ ਨੂੰ ਕੈਨੇਡਾ ਵਿਚ ਅੱਤਵਾਦੀ ਸੰਗਠਨ ਗਰਦਾਨਣ ਦੀ ਮੰਗ ਉੱਠੀ; ਟਰੰਪ ਦੇ ਟੈਰਿਫ਼ਾਂ ਤੋਂ ਪ੍ਰਭਾਵਿਤ ਸਟੀਲ ਉਦਯੋਗ ਲਈ ਕਾਰਨੀ ਨੇ ਐਲਾਨੇ ਉਪਾਅ, ਸਟੀਲ ਆਯਾਤ ‘ਤੇ ਲਾਈ ਬ੍ਰੇਕ: ਬੈਂਫ਼ ਨੈਸ਼ਨਲ ਪਾਰਕ ਵਿਚ ਚੱਟਾਨ ਡਿੱਗਣ ਕਰਕੇ 2 ਦੀ ਮੌਤ
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 140 : ਜੂਨ 13, 2025
ਏਅਰ ਇੰਡੀਆ ਦੇ ਕ੍ਰੈਸ਼ ਹੋਏ ਜਹਾਜ਼ ਵਿਚ ਸਵਾਰ ਸੀ ਮਿਸਿਸਾਗਾ ਦੀ ਇੱਕ ਡੈਨਟਿਸਟ, ਪਰਿਵਾਰ ਵੱਲੋਂ ਪੁਸ਼ਟੀ; ਸਰੀ ਦੇ ਇਕ ਬੈਂਕਟ ਹਾਲ ’ਤੇ ਚੱਲੀਆਂ ਗੋਲੀਆਂ, ਮਾਲਕ ਵੱਲੋਂ ਜਬਰਨ ਵਸੂਲੀ ਦੇ ਮਾਮਲੇ ਦਾ ਦਾਅਵਾ
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 140 : ਜੂਨ 6, 2025
ਹਰਜੀਤ ਸਿੰਘ ਢੱਡਾ ਦੇ ਕਤਲ ਦੇ ਮਾਮਲੇ ਵਿਚ ਬੀਸੀ ਤੋਂ ਹੋਈਆਂ ਦੋ ਗ੍ਰਿਫ਼ਤਾਰੀਆਂ, ਕਤਲ ਦੇ ਦੋਸ਼ ਆਇਦ; ਕੈਨੇਡਾ ਦੇ ਪਹਿਲੇ ਪੁਲਾੜ-ਯਾਤਰੀ ਅਤੇ ਸਾਬਕਾ ਫ਼ੈਡਰਲ ਮੰਤਰੀ ਮਾਰਕ ਗਾਰਨੌ ਦਾ ਦੇਹਾਂਤ
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 139 : ਮਈ 30, 2025
ਕੈਨੇਡਾ ਦੀ 1 ਜੁਲਾਈ ਤੱਕ ਯੂਰਪੀ ਫ਼ੌਜੀ ਯੋਜਨਾ ਚ ਸ਼ਾਮਲ ਹੋਣ ਦੀ ਸੰਭਾਵਨਾ; ਕੈਨੇਡਾ ਸਰਕਾਰ ਭਾਰਤੀ ਪ੍ਰਧਾਨ ਮੰਤਰੀ ਨੂੰ ਜੀ-7 ਸੰਮੇਲਨ ਵਿਚ ਨਾ ਸੱਦੇ, ਸਿੱਖ ਸਮੂਹਾਂ ਦੀ ਅਪੀਲ