ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 70: 22 ਦਸੰਬਰ 2023


ਅਣਉਚਿਤ ਢੰਗ ਨਾਲ ਮਹਾਂਮਾਰੀ ਬੈਨਿਫ਼ਿਟਸ ਕਲੇਮ ਕਰਨ ਨੂੰ ਲੈਕੇ ਸੀਆਰਏ ਨੇ 185 ਮੁਲਾਜ਼ਮ ਨੌਕਰੀ ਤੋਂ ਕੱਢੇ; ਫ਼ੈਡਰਲ ਸਰਕਾਰ ਵੱਲੋਂ ਗਾਜ਼ਾ ਚ ਮੌਜੂਦ ਕੈਨੇਡੀਅਨਜ਼ ਦੇ ਰਿਸ਼ਤੇਦਾਰਾਂ ਦੀ ਮਦਦ ਲਈ ਨਵੇਂ ਉਪਾਵਾਂ ਦਾ ਐਲਾਨ; ਟੋਰੌਂਟੋ ਦੇ ਯੰਗ-ਡੰਡਸ ਸਕੇਅਰ ਦਾ ਨਵਾਂ ਨਾਮ ਹੋਵੇਗਾ ਸੈਨਕੋਫ਼ਾ ਸਕੇਅਰ

ਪੇਸ਼ਕਾਰੀ:ਤਾਬਿਸ਼ ਨਕਵੀ