ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 85 : ਅਪ੍ਰੈਲ 13, 2024


ਐਡਮੰਟਨ ਵਿਚ ਇੱਕ ਪੰਜਾਬੀ ਬਿਲਡਰ ਦਾ ਗੋਲੀਆਂ ਮਾਰ ਕੇ ਕਤਲ; ਹੰਬੋਲਟ ਬ੍ਰੌਂਕੋਸ ਬੱਸ ਹਾਦਸੇ ਲਈ ਜ਼ਿੰਮੇਵਾਰ ਟਰੱਕਰ ਜਸਕੀਰਤ ਸਿੱਧੂ ਦੀ ਡਿਪੋਰਟੇਸ਼ਨ ਸੁਣਵਾਈ 24 ਮਈ ਨੂੰ