ਟ੍ਰੂਡੋ ਦੀ ਮੌਜੂਦਗੀ ‘ਚ ਖ਼ਾਲਿਸਤਾਨ ਦੇ ਨਾਅਰੇ ਲੱਗਣ ’ਤੇ ਭਾਰਤ ਨੇ ਕੈਨੇਡੀਅਨ ਡਿਪਲੋਮੈਟ ਨੂੰ ਤਲਬ ਕੀਤਾ; ਓਨਟੇਰਿਓ ਦੇ ਹਾਈਵੇ 401 ‘ਤੇ ਹੋਏ ਕ੍ਰੈਸ਼ ਚ ਮਾਰਿਆ ਗਿਆ ਬਜ਼ੁਰਗ ਜੋੜਾ ਭਾਰਤ ਤੋਂ ਆਇਆ ਸੀ; ਸਤੰਬਰ ਤੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ 24 ਘੰਟਿਆਂ ਤੱਕ ਕੰਮ ਕਰਨ ਦੀ ਹੋਵੇਗੀ ਇਜਾਜ਼ਤ
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 88 : ਮਈ 03, 2024
