ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 113 : ਨਵੰਬਰ 01, 2024


ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ‘ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਇੱਕ ਗ੍ਰਿਫ਼ਤਾਰ ; ਕਿਊਬੈਕ ਨੇ ਆਪਣੇ ਦੋ ਅਹਿਮ ਇਮੀਗ੍ਰੇਸ਼ਨ ਪ੍ਰੋਗਰਾਮ ਮੁਅੱਤਲ ਕੀਤੇ ; ਓਨਟੇਰਿਓ ਵੱਲੋਂ ਕੈਨੇਡਾ ਸਰਕਾਰ ਨੂੰ ਜ਼ਮਾਨਤ ਪ੍ਰਣਾਲੀ ਵਿਚ ਹੋਰ ਸੁਧਾਰ ਕਰਨ ਦੀ ਮੰਗ