ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 155 : ਸਤੰਬਰ 08, 2025


ਕਿਊਬੈਕ ਦੀਆਂ ਯੂਨੀਵਰਸਿਟੀਆਂ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀਆਂ ਅਰਜ਼ੀਆਂ ਵਿੱਚ ਭਾਰੀ ਗਿਰਾਵਟ; ਪੌਲੀਐਵ ਵੱਲੋਂ ਅਸਥਾਈ ਵਿਦੇਸ਼ੀ ਵਰਕਰ ਪ੍ਰੋਗਰਾਮ ਖ਼ਤਮ ਕਰਨ ਦੀ ਮੰਗ; ਓਨਟੇਰਿਓ ਦੇ ਵੌਨ ਵਿਚ ਘਰ ਅੰਦਰ ਵੜੇ ਡਕੈਤਾਂ ਦਾ ਸਾਹਮਣਾ ਕਰਨ ’ਤੇ ਮਕਾਨ ਮਾਲਕ ਦਾ ਗੋਲੀ ਮਾਰ ਕੇ ਕਤਲ

ਪੇਸ਼ਕਾਰੀ:ਤਾਬਿਸ਼ ਨਕਵੀ