ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਦਾ ਦੋ ਰੋਜ਼ਾ ਕੈਨੇਡਾ ਦੌਰਾ ਸ਼ੁਰੂ; ਚੀਨ ਦੀ ਦਖ਼ਲਅੰਦਾਜ਼ੀ ਦੇ ਇਲਜ਼ਾਮਾਂ ਦੇ ਚਲਦਿਆਂ ਐਮਪੀ ਹੈਨ ਡੌਂਗ ਦਾ ਲਿਬਰਲ ਕੌਕਸ ਤੋਂ ਅਸਤੀਫ਼ਾ; ਕੁਝ ਸਿੱਖ ਸੰਗਠਨਾਂ ਵੱਲੋਂ ਕੈਨੇਡੀਅਨ ਰਾਜਨੀਤੀ ਵਿਚ ਭਾਰਤ ਦੀ ਕਥਿਤ ਦਖ਼ਲਅੰਦਾਜ਼ੀ ਦੀ ਜਾਂਚ ਕਰਾਉਣ ਦੀ ਮੰਗ; 2022 ਦੌਰਾਨ ਕੈਨੇਡਾ ਦੀ ਆਬਾਦੀ ਵਿਚ ਹੋਇਆ 1 ਮਿਲੀਅਨ ਵਾਧਾ; ਬੀਸੀ ਵਿਚ ਇੱਕ ਸਿੱਖ ਵਿਦਿਆਰਥੀ ‘ਤੇ ਹਮਲਾ, ਭਾਈਚਾਰੇ ਵੱਲੋਂ ਘਟਨਾ ਦੀ ਨਫ਼ਰਤੀ ਅਪਰਾਧ ਵੱਜੋਂ ਜਾਂਚ ਕੀਤੇ ਜਾਣ ਦੀ ਮੰਗ
ਪੇਸ਼ਕਾਰੀ:ਤਾਬਿਸ਼ ਨਕਵੀ