ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਆਮਦ ਘਟਾਉਣ ‘ਤੇ ਵਿਚਾਰ ਕਰ ਰਹੀ ਹੈ ਫ਼ੈਡਰਲ ਸਰਕਾਰ ; ਫ਼ੈਡਰਲ ਵਿੱਤ ਮੰਤਰੀ ਨੂੰ ਤੇਜ਼ ਰਫ਼ਤਾਰ ਗੱਡੀ ਚਲਾਉਣ ਕਾਰਨ ਜੁਰਮਾਨਾ ; ਹਾਊਸਿੰਗ ਸੰਕਟ ‘ਤੇ ਚਰਚਾ ਲਈ ਪੌਲੀਐਵ ਨੇ ਟ੍ਰੂਡੋ ਨੂੰ ਪਾਰਲੀਮੈਂਟ ਦਾ ਸੈਸ਼ਨ ਜਲਦੀ ਸ਼ੁਰੂ ਕਰਨ ਲਈ ਆਖਿਆ ; LGBTQ ਹਿਮਾਇਤੀਆਂ ਵੱਲੋਂ ਸਸਕੈਚਵਨ ਵਿਰੁੱਧ ਮਨੁੱਖੀ ਅਧਿਕਾਰਾਂ ਦੀ ਸ਼ਿਕਾਇਤ ਦਾਇਰ ਕਰਨ ਦੀ ਯੋਜਨਾ
ਪੇਸ਼ਕਾਰੀ:
ਤਾਬਿਸ਼ ਨਕਵੀ