-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 142 : ਜੂਨ 20, 2025
ਲਾਰੈਂਸ ਬਿਸ਼ਨੋਈ ਗੈਂਗ ਨੂੰ ਕੈਨੇਡਾ ਵਿਚ ਅੱਤਵਾਦੀ ਸੰਗਠਨ ਗਰਦਾਨਣ ਦੀ ਮੰਗ ਉੱਠੀ; ਟਰੰਪ ਦੇ ਟੈਰਿਫ਼ਾਂ ਤੋਂ ਪ੍ਰਭਾਵਿਤ ਸਟੀਲ ਉਦਯੋਗ ਲਈ ਕਾਰਨੀ ਨੇ ਐਲਾਨੇ ਉਪਾਅ, ਸਟੀਲ ਆਯਾਤ ‘ਤੇ ਲਾਈ ਬ੍ਰੇਕ: ਬੈਂਫ਼ ਨੈਸ਼ਨਲ ਪਾਰਕ ਵਿਚ ਚੱਟਾਨ ਡਿੱਗਣ ਕਰਕੇ 2 ਦੀ ਮੌਤ
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 140 : ਜੂਨ 13, 2025
ਏਅਰ ਇੰਡੀਆ ਦੇ ਕ੍ਰੈਸ਼ ਹੋਏ ਜਹਾਜ਼ ਵਿਚ ਸਵਾਰ ਸੀ ਮਿਸਿਸਾਗਾ ਦੀ ਇੱਕ ਡੈਨਟਿਸਟ, ਪਰਿਵਾਰ ਵੱਲੋਂ ਪੁਸ਼ਟੀ; ਸਰੀ ਦੇ ਇਕ ਬੈਂਕਟ ਹਾਲ ’ਤੇ ਚੱਲੀਆਂ ਗੋਲੀਆਂ, ਮਾਲਕ ਵੱਲੋਂ ਜਬਰਨ ਵਸੂਲੀ ਦੇ ਮਾਮਲੇ ਦਾ ਦਾਅਵਾ
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 140 : ਜੂਨ 6, 2025
ਹਰਜੀਤ ਸਿੰਘ ਢੱਡਾ ਦੇ ਕਤਲ ਦੇ ਮਾਮਲੇ ਵਿਚ ਬੀਸੀ ਤੋਂ ਹੋਈਆਂ ਦੋ ਗ੍ਰਿਫ਼ਤਾਰੀਆਂ, ਕਤਲ ਦੇ ਦੋਸ਼ ਆਇਦ; ਕੈਨੇਡਾ ਦੇ ਪਹਿਲੇ ਪੁਲਾੜ-ਯਾਤਰੀ ਅਤੇ ਸਾਬਕਾ ਫ਼ੈਡਰਲ ਮੰਤਰੀ ਮਾਰਕ ਗਾਰਨੌ ਦਾ ਦੇਹਾਂਤ
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 139 : ਮਈ 30, 2025
ਕੈਨੇਡਾ ਦੀ 1 ਜੁਲਾਈ ਤੱਕ ਯੂਰਪੀ ਫ਼ੌਜੀ ਯੋਜਨਾ ਚ ਸ਼ਾਮਲ ਹੋਣ ਦੀ ਸੰਭਾਵਨਾ; ਕੈਨੇਡਾ ਸਰਕਾਰ ਭਾਰਤੀ ਪ੍ਰਧਾਨ ਮੰਤਰੀ ਨੂੰ ਜੀ-7 ਸੰਮੇਲਨ ਵਿਚ ਨਾ ਸੱਦੇ, ਸਿੱਖ ਸਮੂਹਾਂ ਦੀ ਅਪੀਲ
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 138 : ਮਈ 23, 2025
ਕੈਨੇਡੀਅਨ ਵਫ਼ਦ ਦੇ ਦੌਰੇ ਵਾਲੀ ਥਾਂ ਕੋਲ ਇਜ਼ਰਾਈਲੀ ਫ਼ੌਜ ਵੱਲੋਂ ਫ਼ਾਇਰਿੰਗ ‘ਬਿਲਕੁਲ ਅਸਵੀਕਾਰਨਯੋਗ’: ਕਾਰਨੀ; ਜੀ-7 ਲਈ ਕੈਨੇਡਾ ਆਉਣਗੇ ਡੌਨਲਡ ਟਰੰਪ, ਵ੍ਹਾਈਟ ਹਾਊਸ ਨੇ ਕੀਤੀ ਪੁਸ਼ਟੀ ਪੇਸ਼ਕਾਰੀ:ਤਾਬਿਸ਼ ਨਕਵੀ
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 137 : ਮਈ 16, 2025
ਸਾਊਥ ਏਸ਼ੀਅਨ ਮੂਲ ਦੇ 4 ਸਿਆਸਤਦਾਨ ਮਾਰਕ ਕਾਰਨੀ ਦੇ ਮੰਤਰੀ ਮੰਡਲ ’ਚ ਸ਼ਾਮਿਲ; ਪੰਜਾਬੀ ਮੂਲ ਦੇ ਕਾਰੋਬਾਰੀ ਦਾ ਮਿਸੀਸਾਗਾ ’ਚ ਕਤਲ
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 137 : ਮਈ 09, 2025
ਕੰਜ਼ਰਵੇਟਿਵਜ਼ ਅਤੇ ਐਨਡੀਪੀ ਨੇ ਆਪੋ ਆਪਣੇ ਅੰਤਰਿਮ ਲੀਡਰ ਚੁਣੇ; ਭਾਰਤ ਅਤੇ ਪਾਕਿਸਤਾਨ ਤਣਾਅ ਦੌਰਾਨ ਕੈਨੇਡਾ ਨੇ ਆਪਣੀ ਟ੍ਰੈਵਲ ਐਡਵਾਈਜ਼ਰੀ ਅਪਡੇਟ ਕੀਤੀ; ਮੰਗਲਵਾਰ ਨੂੰ ਆਪਣੀ ਨਵੀਂ ਕੈਬਿਨੇਟ ਚੁਣਨਗੇ ਪ੍ਰਧਾਨ ਮੰਤਰੀ ਕਾਰਨੀ
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 137 : ਮਈ 02, 2025
ਚੋਣਾਂ ਚ ਹਾਰ ਤੋਂ ਬਾਅਦ ਜਗਮੀਤ ਸਿੰਘ ਨੇ ਐਨਡੀਪੀ ਲੀਡਰ ਵੱਜੋਂ ਦਿੱਤਾ ਅਸਤੀਫ਼ਾ; ਕੰਜ਼ਰਵੇਟਿਵ ਲੀਡਰ ਕਾਰਲਟਨ ਦੀ ਆਪਣੀ ਖ਼ੁਦ ਦੀ ਸੀਟ ਹਾਰੇ; ਪੌਲੀਐਵ ਨੂੰ ਜ਼ਿਮਨੀ ਚੋਣ ਲੜਾਉਣ ਲਈ ਐਲਬਰਟਾ ਤੋਂ ਕੰਜ਼ਰਵੇਟਿਵ ਐਮਪੀ ਡੈਮੀਅਨ ਕੁਰੇਕ ਨੇ ਆਪਣੀ ਸੀਟ ਛੱਡੀ; ਪ੍ਰਧਾਨ ਮੰਤਰੀ ਮਾਰਕ ਕਾਰਨੀ ਟਰੰਪ ਨੂੰ ਮਿਲਣ ਅਗਲੇ ਹਫ਼ਤੇ ਵ੍ਹਾਈਟ ਹਾਊਸ ਜਾਣਗੇ
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 136 : ਅਪ੍ਰੈਲ 25, 2025
ਵੈਨਕੂਵਰ ਦੇ ਰੈੱਕ ਬੀਚ ‘ਤੇ ਡੁੱਬਣ ਕਰਕੇ ਮਰਨ ਵਾਲੇ ਵਿਅਕਤੀ ਦੀ ਪਛਾਣ ਇੱਕ ਭਾਰਤੀ ਵਿਦਿਆਰਥੀ ਵੱਜੋਂ ਹੋਈ ; ਪੁਲਿਸ ਨੇ ਹਰਸਿਮਰਤ ਰੰਧਾਵਾ ਗੋਲੀਕਾਂਡ ਨਾਲ ਸਬੰਧਤ ਦੋ ਵਾਹਨ ਬਰਾਮਦ ਕੀਤੇ; ਫ਼ੈਡਰਲ ਚੋਣ ਮੁਹਿੰਮ ਅੰਤਿਮ ਪੜਾਅ ਵਿਚ ਦਾਖ਼ਲ ਹੋਈ ਪੇਸ਼ਕਾਰੀ:ਤਾਬਿਸ਼ ਨਕਵੀ
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 135 : ਅਪ੍ਰੈਲ 11, 2025
ਅਮਰੀਕੀ ਟੈਰਿਫ਼ਾਂ ਦੇ ਰਿਸਪਾਂਸ ਵਿਚ ਕੈਨੇਡਾ ਦੇ ਵਾਹਨਾਂ ‘ਤੇ ਜਵਾਬੀ ਟੈਰਿਫ਼ ਪ੍ਰਭਾਵੀ ਹੋਏ; ਸਰੀ ਵਿੱਚ ਸਲਾਨਾ ਵਿਸਾਖੀ ਨਗਰ ਕੀਰਤਨ 19 ਅਪ੍ਰੈਲ ਨੂੰ ਪੇਸ਼ਕਾਰੀ:ਤਾਬਿਸ਼ ਨਕਵੀ