-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 73: 12 ਜਨਵਰੀ 2024

ਹਾਊਸਿੰਗ ਨੂੰ ਮਹਿੰਗਾ ਕਰ ਰਹੀ ਹੈ ਇਮੀਗ੍ਰੇਸ਼ਨ, ਸਰਕਾਰ ਨੂੰ ਦੋ ਸਾਲ ਪਹਿਲਾਂ ਦਿੱਤੀ ਗਈ ਸੀ ਚਿਤਾਵਨੀ ਰੂਸ ਦੀ ਜੰਗ ਵਿਰੋਧੀ ਕਾਰਕੁਨ ਨੂੰ ਆਖ਼ਰਕਾਰ ਮਿਲੀ ਕੈਨੇਡੀਅਨ ਨਾਗਰਿਕਤਾ; ਗਾਜ਼ਾ ਚੋਂ ਹਿਜਰਤ ਕਰਦੇ ਕੈਨੇਡੀਅਨਜ਼ ਦੇ ਰਿਸ਼ਤੇਦਾਰਾਂ ਲਈ ਟੈਂਮਪੋਰੈਰੀ ਰੈਜ਼ੀਡੈਂਸੀ ਪ੍ਰੋਗਰਾਮ ਸ਼ੁਰੂ; ਕੈਨੇਡਾ ਇਰਾਨ ਦੀ IRGC ਨੂੰ ਅੱਤਵਾਦੀ ਸੰਗਠਨ ਵੱਜੋਂ ਸੂਚੀਬੱਧ ਕਰਨ ‘ਤੇ ਕਰ ਰਿਹੈ ਵਿਚਾਰ: ਜਸਟਿਨ ਟ੍ਰੂਡੋ ਪੇਸ਼ਕਾਰੀ:ਤਾਬਿਸ਼…
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 72: 5 ਜਨਵਰੀ 2024

ਗਾਜ਼ਾ ਚੋਂ ਨਿਕਲਣ ਦਾ ਰਾਹ ਲੱਭਦੇ ਕੈਨੇਡੀਅਨਜ਼ ਦੇ ਰਿਸ਼ਤੇਦਾਰਾਂ ਦੀਆਂ 1,000 ਅਰਜ਼ੀਆਂ ਸਵੀਕਾਰੇਗਾ ਕੈਨੇਡਾ ਬੀਐਲਐਸ ਨੇ ਮਿਸਿਸਾਗਾ ਅਤੇ ਹੈਲੀਫ਼ੈਕਸ ਵਿਚ ਖੋਲ੍ਹੇ ਨਵੇਂ ਸਰਵਿਸ ਸੈਂਟਰ; ਕੈਨੇਡਾ ਦੇ ਸਭ ਤੋਂ ਅਮੀਰ ਸੀਈਓਜ਼ ਦੀ ਕਮਾਈ ਆਮ ਵਰਕਰ ਨਾਲੋਂ 246 ਗੁਣਾ ਵੱਧ: ਰਿਪੋਰਟ; ਐਡਮੰਟਨ ਵਿਚ ਫ਼ਿਰੌਤੀਆਂ ਕਾਰਨ ਬਿਲਡਰਾਂ ਦੇ ਨਵੇਂ ਘਰ ਸਾੜਨ ਦੇ ਮਾਮਲਿਆਂ ਦੀ ਪੁਲਿਸ ਵੱਲੋਂ ਜਾਂਚ ਸ਼ੁਰੂ…
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 71: 29 ਦਸੰਬਰ 2023

ਕੈਲਡਨ ਚ ਕਤਲ ਤੋਂ ਚਾਰ ਦਿਨ ਪਹਿਲਾਂ ਘਟਨਾ ਵਾਲੇ ਘਰ ਚ ਪੁਲਿਸ ਦੇ ਫੇਰੀ ਪਾਉਣ ਨੇ ਖੜੇ ਕੀਤੇ ਕਈ ਸਵਾਲ ਕੈਨੇਡਾ ਦੇ ਪਹਿਲੇ ਸਾਊਥ ਏਸ਼ੀਅਨ ਮੂਲ ਦੇ ਡਾਕਟਰ, ਗੁਰਦੇਵ ਸਿੰਘ ਗਿੱਲ ਦਾ ਦੇਹਾਂਤ; ਕਿਊਬੈਕ ਨੇ ਕਲਾਸਰੂਮਜ਼ ਵਿਚ ਮੋਬਾਈਲ ਫ਼ੋਨ ਲਿਜਾਣ ‘ਤੇ ਪਾਬੰਦੀ ਲਾਈ; ਜਗਮੀਤ ਸਿੰਘ ਵੱਲੋਂ ਅਗਲੀਆਂ ਫ਼ੈਡਰਲ ਚੋਣਾਂ ਚ ਲਿਬਰਲਾਂ ਨਾਲ ਗਠਜੋੜ ਦੀ ਸਰਕਾਰ…
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 70: 22 ਦਸੰਬਰ 2023

ਅਣਉਚਿਤ ਢੰਗ ਨਾਲ ਮਹਾਂਮਾਰੀ ਬੈਨਿਫ਼ਿਟਸ ਕਲੇਮ ਕਰਨ ਨੂੰ ਲੈਕੇ ਸੀਆਰਏ ਨੇ 185 ਮੁਲਾਜ਼ਮ ਨੌਕਰੀ ਤੋਂ ਕੱਢੇ; ਫ਼ੈਡਰਲ ਸਰਕਾਰ ਵੱਲੋਂ ਗਾਜ਼ਾ ਚ ਮੌਜੂਦ ਕੈਨੇਡੀਅਨਜ਼ ਦੇ ਰਿਸ਼ਤੇਦਾਰਾਂ ਦੀ ਮਦਦ ਲਈ ਨਵੇਂ ਉਪਾਵਾਂ ਦਾ ਐਲਾਨ; ਟੋਰੌਂਟੋ ਦੇ ਯੰਗ-ਡੰਡਸ ਸਕੇਅਰ ਦਾ ਨਵਾਂ ਨਾਮ ਹੋਵੇਗਾ ਸੈਨਕੋਫ਼ਾ ਸਕੇਅਰ ਪੇਸ਼ਕਾਰੀ:ਤਾਬਿਸ਼ ਨਕਵੀ
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 69: 15 ਦਸੰਬਰ 2023

ਅਮਰੀਕੀ ਦਸਤਾਵੇਜ਼ਾਂ ਤੋਂ ਨਿੱਝਰ ਨੂੰ ਮਾਰਨ ਦੀ ਕਥਿਤ ਸਾਜ਼ਿਸ਼ ਬਾਰੇ ਨਵੇਂ ਵੇਰਵੇ ਮਿਲੇ: CSIS ਮੁਖੀ; ਹੰਬੋਲਟ ਬ੍ਰੌਂਕੋਸ ਬੱਸ ਹਾਦਸੇ ਲਈ ਜ਼ਿੰਮੇਵਾਰ ਟਰੱਕਰ ਜਸਕੀਰਤ ਸਿੱਧੂ ਦੀ ਡਿਪੋਰਟੇਸ਼ਨ ਖ਼ਿਲਾਫ਼ ਅਪੀਲ ਖ਼ਾਰਜ; ਫ਼ੈਡਰਲ ਸਰਕਾਰ ਵੱਲੋਂ $13 ਬਿਲੀਅਨ ਦੇ ਡੈਂਟਲ-ਕੇਅਰ ਪ੍ਰੋਗਰਾਮ ਦੇ ਵੇਰਵੇ ਜਾਰੀ; ਪੀਲ ਰੀਜਨ ਨੂੰ ਭੰਗ ਕਰਨ ਦੇ ਫ਼ੈਸਲੇ ਨੂੰ ਪਲਟੇਗਾ ਓਨਟੇਰਿਓ ਪੇਸ਼ਕਾਰੀ:ਤਾਬਿਸ਼ ਨਕਵੀ
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 68: 8 ਦਸੰਬਰ 2023

ਗਾਜ਼ਾ ‘ਤੇ ਰੁਖ਼ ਨੂੰ ਲੈਕੇ ਕੈਨੇਡੀਅਨ ਮੁਸਲਿਮ ਡੋਨਰਾਂ ਦੇ ਗਰੁੱਪ ਨੇ ਲਿਬਰਲ ਪਾਰਟੀ ਤੋਂ ਪਾਸਾ ਵੱਟਿਆ; ਕੈਨੇਡਾ ਵਿਚ ਖ਼ਰਬੂਜ਼ੇ ਰਾਹੀਂ ਫ਼ੈਲੀ ਸੈਲਮੋਨੈਲਾ ਬਿਮਾਰੀ ਕਰਕੇ ਮੌਤਾਂ ਦੀ ਗਿਣਤੀ 5 ਹੋਈ; ਫ਼ੈਡਰਲ ਸਰਕਾਰ ਵੱਲੋਂ ਤੇਲ ਅਤੇ ਗੈਸ ਦੇ ਨਿਕਾਸ ਨੂੰ ਸੀਮਤ ਕਰਨ ਸਬੰਧੀ ਫਰੇਮਵਰਕ ਜਾਰੀ ਪੇਸ਼ਕਾਰੀ:ਤਾਬਿਸ਼ ਨਕਵੀ
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 67: 1 ਦਸੰਬਰ 2023

ਅਮਰੀਕੀ ਦਸਤਵੇਜ਼ ਅਨੁਸਾਰ ਸਾਜ਼ਿਸ਼ ਵਿਚ ਕੈਨੇਡੀਅਨ ਧਰਤੀ ‘ਤੇ ਵੀ ਤਿੰਨ ਲੋਕ ਨਿਸ਼ਾਨੇ ‘ਤੇ ਸਨ; ਕੈਨੇਡੀਅਨ ਖ਼ੂਫ਼ੀਆ ਏਜੰਸੀ CSIS ਦੇ ਇੱਕ ਮਾੜੀ ਵਰਲਪਲੇਸ ਹੋਣ ਦੇ ਦੋਸ਼ਾਂ ਨੂੰਟ੍ਰੂਡੋ ਨੇ ਅਸਵੀਕਾਰਨਯੋਗ ਆਖਿਆ; ਅਤੇ ਕੈਨੇਡਾ ਨੇ ਨਵੇਂ ਗਲੋਬਲ ਕਲਾਈਮੇਟ ਫ਼ੰਡ ਵਿਚ $16 ਮਿਲੀਅਨ ਦੇ ਯੋਗਦਾਨ ਦਾ ਤਹੱਈਆ ਪ੍ਰਗਟਾਇਆ ਪੇਸ਼ਕਾਰੀ:ਤਾਬਿਸ਼ ਨਕਵੀ
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 66: 24 ਨਵੰਬਰ 2023

ਅੰਤਰਰਾਟਸ਼ਰੀ ਵਿਦਿਆਰਥੀਆਂ ਵੱਲੋਂ ਹਫ਼ਤੇ ਚ 20 ਘੰਟੇ ਦੀ ਕੰਮ ਦੀ ਸੀਮਾ ਨੂੰ ਪੱਕੇ ਤੌਰ ’ਤੇ ਹਟਾਉਣ ਦੀ ਮੰਗ; ਇਸ ਸਾਲ ਐਡਮੰਟਨ ਵਿਚ 30,000 ਤੋਂ ਵੱਧ ਨਵੇਂ ਪਰਵਾਸੀਆਂ ਦੇ ਸੈਟਲ ਹੋਣ ਦੀ ਸੰਭਾਵਨਾ; ਬ੍ਰੈਂਪਟਨ ਦੇ ਨੌਜਵਾਨ ਦੀ ਮੌਤ ਦੇ ਮਾਮਲੇ ਵਿਚ ਇੱਕ ਮੁੰਡੇ ‘ਤੇ ਕਤਲ ਦੇ ਦੋਸ਼ ਆਇਦ ਪੇਸ਼ਕਾਰੀ:ਤਾਬਿਸ਼ ਨਕਵੀ
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 65: 17 ਨਵੰਬਰ 2023

ਨਿੱਝਰ ਮਾਮਲੇ ਦੀ ਜਾਂਚ ਚ ਭਾਰਤ ਵੱਲੋਂ ਸਹਿਯੋਗ ਨਾ ਹੋਣ ਤੱਕ ਵਪਾਰ ਵਾਰਤਾ ਮੁੜ ਸ਼ੁਰੂ ਨਾ ਹੋਣ ਦੇ ਸੰਕੇਤ; ਪ੍ਰਦਰਸ਼ਨਕਾਰੀਆਂ ਨੇ ਵੈਨਕੂਵਰ ਦੇ ਰੈਸਟੋਰੈਂਟ ਵਿਚ ਟ੍ਰੂਡੋ ਦਾ ਕੀਤਾ ਘਿਰਾਓ; ਕੈਨੇਡਾ ਵਿਚ ਕਿੰਗ ਚਾਰਲਜ਼ ਦੀਤਸਵੀਰ ਵਾਲਾ ਸਿੱਕਾ ਜਾਰੀ ਪੇਸ਼ਕਾਰੀ:ਤਾਬਿਸ਼ ਨਕਵੀ
-
ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 64: 10 ਨਵੰਬਰ 2023

ਬੀਸੀ ਦੀ ਗ੍ਰੀਨ ਪਾਰਟੀ ਵੱਲੋਂ ਡਿਪਟੀ ਲੀਡਰ ਸੰਜੀਵ ਗਾਂਧੀ ਬਰਖ਼ਾਸਤ ਭਾਰਤੀ ਮੂਲ ਦੀ ਔਰਤ ਵੱਲੋਂ ਪਿਤਾ ਦੀ ਮੈਡੀਕਲ ਸਹਾਇਤਾ ਲਈ ਉਡਾਣ ਦਾ ਰੂਟ ਨਾ ਬਦਲਣ ਦੇ ਦੋਸ਼ ਇਜ਼ਰਾਈਲ-ਹਮਾਸ ਯੁੱਧ ਦੇ ਦੌਰਾਨ ਕਈ ਕੈਨੇਡੀਅਨ ਸ਼ਹਿਰਾਂ ਵਿੱਚ ਨਫ਼ਰਤੀ ਅਪਰਾਧਾਂ ਵਿੱਚ ਵਾਧਾ : ਪੁਲਿਸ ਪੇਸ਼ਕਾਰੀ ਸਰਬਮੀਤ ਸਿੰਘ
