RCI | ਪੰਜਾਬੀ

RCI | ਪੰਜਾਬੀ

  • ਪੌਡਕਾਸਟ
    • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ
  • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 78: ਫਰਵਰੀ 16, 2024

    ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 78: ਫਰਵਰੀ 16, 2024

    ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਕੰਮ ਦੇ ਘੰਟੇ ਵਧਾਉਣ ਦੇ ਪ੍ਰਭਾਵਾਂ ਬਾਰੇ ਮੰਤਰੀ ਨੂੰ ਕੀਤਾ ਸੀ ਗਿਆ ਆਗਾਹ; ਕੈਨੇਡਾ ਦੇ ਨਿਆਂ ਮੰਤਰੀ ਦੀ ਕਾਰ ਚੋਰੀ ਦੌਰਾਨ ਸਰਕਾਰੀ ਮੁਲਾਜ਼ਮ ਵਾਲੇ ਪਾਸ ਅਤੇ ਦਫ਼ਤਰ ਦੀ ਚਾਬੀ ਵੀ ਹੋਈ ਸੀ ਚੋਰੀ    

    ਮਾਰਚ 14, 2024
  • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 77: ਫਰਵਰੀ 9, 2024

    ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 77: ਫਰਵਰੀ 9, 2024

    ਜਬਰਨ ਵਸੂਲੀ ਦੇ ਮਾਮਲੇ ਚ ਪੀਲ ਪੁਲਿਸ ਦੀ ਵਿਸ਼ੇਸ਼ ਟਾਸਕ ਫ਼ੋਰਸ ਨੇ ਪੰਜ ਜਣੇ ਕਾਬੂ ਕੀਤੇ; ਬੀਸੀ ਦੀ ਇੱਕ ਮੰਤਰੀ ਨੂੰ ਵਿਵਾਦਿਤ ਟਿੱਪਣੀ ਕਰਕੇ ਦੇਣਾ ਪਿਆ ਅਸਤੀਫ਼ਾ; ਕੈਲਗਰੀ ਦੀ ਮੇਅਰ ਜੋਤੀ ਗੋਂਡੇਕ ਖ਼ਿਲਾਫ਼ ਰੀਕੌਲ ਪਟੀਸ਼ਨ ਦਾਇਰ

    ਮਾਰਚ 14, 2024
  • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 76: ਫਰਵਰੀ 2, 2024

    ਬੀਸੀ ਨੇ ਨਵੇਂ ਕਾਲਜਾਂ ‘ਤੇ ਅੰਤਰਰਾਟਸ਼ਰੀ ਵਿਦਿਆਰਥੀਆਂ ਦੇ ਦਾਖ਼ਲੇ ‘ਤੇ ਦੋ ਸਾਲ ਲਈ ਪਾਬੰਦੀ ਲਗਾਈ; ਐਲਬਰਟਾ ਪ੍ਰੀਮੀਅਰ ਡੇਨੀਅਲ ਸਮਿੱਥ ਨੇ ਬੱਚਿਆਂ ਤੇ ਨੌਜਵਾਨਾਂ ਦੀ ਲਿੰਗਕ ਨੀਤੀ ਚ ਕੀਤੀਆਂ ਅਹਿਮ ਤਬਦੀਲੀਆਂ; ਕੈਨੇਡਾ ਵਿਚ ‘ਬਲੈਕ ਹਿਸਟਰੀ ਮੰਥ’ ਸ਼ੁਰੂ

    ਮਾਰਚ 14, 2024
  • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 75: 26 ਜਨਵਰੀ 2024

    ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 75: 26 ਜਨਵਰੀ 2024

    ਕੈਨੇਡੀਅਨ ਨਾਗਰਿਕਤਾ ਬਾਰੇ ਅਦਾਲਤੀ ਫ਼ੈਸਲੇ ਖ਼ਿਲਾਫ਼ ਅਪੀਲ ਨਹੀਂ ਕਰੇਗੀ ਫ਼ੈਡਰਲ ਸਰਕਾਰ; ਕੈਨੇਡੀਅਨ ਚੋਣਾਂ ਚ ਵਿਦੇਸ਼ੀ ਦਖ਼ਲਅੰਦਾਜ਼ੀ ਦੀ ਜਾਂਚ ਵਿਚ ਭਾਰਤ ਦਾ ਨਾਮ ਵੀ ਹੋ ਸਕਦੈ ਸ਼ਾਮਲ; ਪੌਲੀਐਵ ਨੇ ਟ੍ਰੂਡੋ ਨੂੰ ਮੈਕਸਿਕਨ ਨਾਗਰਿਕਾਂ ਲਈ ਕੈਨੇਡਾ ਦਾ ਵੀਜ਼ਾ ਜ਼ਰੂਰੀ ਕਰਨ ਲਈ ਆਖਿਆ

    ਮਾਰਚ 14, 2024
  • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 74: 19 ਜਨਵਰੀ 2024

    ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 74: 19 ਜਨਵਰੀ 2024

    ਐਡਮੰਟਨ ਚ ਸਾਊਥ ਏਸ਼ੀਅਨ ਬਿਲਡਰਾਂ ਤੋਂ ਫ਼ਿਰੌਤੀਆਂ ਮੰਗਣ ਪਿੱਛੇ ਭਾਰਤ ਦਾ ਅਪਰਾਧਕ ਨੈੱਟਵਰਕ ਸ਼ਾਮਲ ਫ਼ਿਰੌਤੀ ਦੇ ਮਾਮਲਿਆਂ ਨਾਲ ਨਜਿੱਠਣ ਲਈ ਬ੍ਰੈਂਪਟਨ ਅਤੇ ਸਰੀ ਦੇ ਮੇਅਰਾਂ ਨੇ ਫ਼ੈਡਰਲ ਸਰਕਾਰ ਤੋਂ ਮਦਦ ਮੰਗੀ; ਅਸਥਾਈ ਨਿਵਾਸੀਆਂ ਦੀ ਗਿਣਤੀ ਦੀ ਲਗਾਮ ਕੱਸ ਸਕਦਾ ਹੈ ਕੈਨੇਡਾ: ਇਮੀਗ੍ਰੇਸ਼ਨ ਮੰਤਰੀ; ਕਿਊਬੈਕ ਪ੍ਰੀਮੀਅਰ ਨੇ ਟ੍ਰੂਡੋ ਨੂੰ ਪਨਾਹਗੀਰਾਂ ਦੀ ਆਮਦ ਧੀਮੀ ਕਰਨ ਲਈ ਆਖਿਆ…

    ਜਨਵਰੀ 19, 2024
  • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 73: 12 ਜਨਵਰੀ 2024

    ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 73: 12 ਜਨਵਰੀ 2024

    ਹਾਊਸਿੰਗ ਨੂੰ ਮਹਿੰਗਾ ਕਰ ਰਹੀ ਹੈ ਇਮੀਗ੍ਰੇਸ਼ਨ, ਸਰਕਾਰ ਨੂੰ ਦੋ ਸਾਲ ਪਹਿਲਾਂ ਦਿੱਤੀ ਗਈ ਸੀ ਚਿਤਾਵਨੀ ਰੂਸ ਦੀ ਜੰਗ ਵਿਰੋਧੀ ਕਾਰਕੁਨ ਨੂੰ ਆਖ਼ਰਕਾਰ ਮਿਲੀ ਕੈਨੇਡੀਅਨ ਨਾਗਰਿਕਤਾ; ਗਾਜ਼ਾ ਚੋਂ ਹਿਜਰਤ ਕਰਦੇ ਕੈਨੇਡੀਅਨਜ਼ ਦੇ ਰਿਸ਼ਤੇਦਾਰਾਂ ਲਈ ਟੈਂਮਪੋਰੈਰੀ ਰੈਜ਼ੀਡੈਂਸੀ ਪ੍ਰੋਗਰਾਮ ਸ਼ੁਰੂ; ਕੈਨੇਡਾ ਇਰਾਨ ਦੀ IRGC ਨੂੰ ਅੱਤਵਾਦੀ ਸੰਗਠਨ ਵੱਜੋਂ ਸੂਚੀਬੱਧ ਕਰਨ ‘ਤੇ ਕਰ ਰਿਹੈ ਵਿਚਾਰ: ਜਸਟਿਨ ਟ੍ਰੂਡੋ ਪੇਸ਼ਕਾਰੀ:ਤਾਬਿਸ਼…

    ਜਨਵਰੀ 12, 2024
  • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 72: 5 ਜਨਵਰੀ 2024

    ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 72: 5 ਜਨਵਰੀ 2024

    ਗਾਜ਼ਾ ਚੋਂ ਨਿਕਲਣ ਦਾ ਰਾਹ ਲੱਭਦੇ ਕੈਨੇਡੀਅਨਜ਼ ਦੇ ਰਿਸ਼ਤੇਦਾਰਾਂ ਦੀਆਂ 1,000 ਅਰਜ਼ੀਆਂ ਸਵੀਕਾਰੇਗਾ ਕੈਨੇਡਾ ਬੀਐਲਐਸ ਨੇ ਮਿਸਿਸਾਗਾ ਅਤੇ ਹੈਲੀਫ਼ੈਕਸ ਵਿਚ ਖੋਲ੍ਹੇ ਨਵੇਂ ਸਰਵਿਸ ਸੈਂਟਰ; ਕੈਨੇਡਾ ਦੇ ਸਭ ਤੋਂ ਅਮੀਰ ਸੀਈਓਜ਼ ਦੀ ਕਮਾਈ ਆਮ ਵਰਕਰ ਨਾਲੋਂ 246 ਗੁਣਾ ਵੱਧ: ਰਿਪੋਰਟ; ਐਡਮੰਟਨ ਵਿਚ ਫ਼ਿਰੌਤੀਆਂ ਕਾਰਨ ਬਿਲਡਰਾਂ ਦੇ ਨਵੇਂ ਘਰ ਸਾੜਨ ਦੇ ਮਾਮਲਿਆਂ ਦੀ ਪੁਲਿਸ ਵੱਲੋਂ ਜਾਂਚ ਸ਼ੁਰੂ…

    ਜਨਵਰੀ 5, 2024
  • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 71: 29 ਦਸੰਬਰ 2023

    ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 71: 29 ਦਸੰਬਰ 2023

    ਕੈਲਡਨ ਚ ਕਤਲ ਤੋਂ ਚਾਰ ਦਿਨ ਪਹਿਲਾਂ ਘਟਨਾ ਵਾਲੇ ਘਰ ਚ ਪੁਲਿਸ ਦੇ ਫੇਰੀ ਪਾਉਣ ਨੇ ਖੜੇ ਕੀਤੇ ਕਈ ਸਵਾਲ ਕੈਨੇਡਾ ਦੇ ਪਹਿਲੇ ਸਾਊਥ ਏਸ਼ੀਅਨ ਮੂਲ ਦੇ ਡਾਕਟਰ, ਗੁਰਦੇਵ ਸਿੰਘ ਗਿੱਲ ਦਾ ਦੇਹਾਂਤ; ਕਿਊਬੈਕ ਨੇ ਕਲਾਸਰੂਮਜ਼ ਵਿਚ ਮੋਬਾਈਲ ਫ਼ੋਨ ਲਿਜਾਣ ‘ਤੇ ਪਾਬੰਦੀ ਲਾਈ; ਜਗਮੀਤ ਸਿੰਘ ਵੱਲੋਂ ਅਗਲੀਆਂ ਫ਼ੈਡਰਲ ਚੋਣਾਂ ਚ ਲਿਬਰਲਾਂ ਨਾਲ ਗਠਜੋੜ ਦੀ ਸਰਕਾਰ…

    ਦਸੰਬਰ 29, 2023
  • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 70: 22 ਦਸੰਬਰ 2023

    ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 70: 22 ਦਸੰਬਰ 2023

    ਅਣਉਚਿਤ ਢੰਗ ਨਾਲ ਮਹਾਂਮਾਰੀ ਬੈਨਿਫ਼ਿਟਸ ਕਲੇਮ ਕਰਨ ਨੂੰ ਲੈਕੇ ਸੀਆਰਏ ਨੇ 185 ਮੁਲਾਜ਼ਮ ਨੌਕਰੀ ਤੋਂ ਕੱਢੇ; ਫ਼ੈਡਰਲ ਸਰਕਾਰ ਵੱਲੋਂ ਗਾਜ਼ਾ ਚ ਮੌਜੂਦ ਕੈਨੇਡੀਅਨਜ਼ ਦੇ ਰਿਸ਼ਤੇਦਾਰਾਂ ਦੀ ਮਦਦ ਲਈ ਨਵੇਂ ਉਪਾਵਾਂ ਦਾ ਐਲਾਨ; ਟੋਰੌਂਟੋ ਦੇ ਯੰਗ-ਡੰਡਸ ਸਕੇਅਰ ਦਾ ਨਵਾਂ ਨਾਮ ਹੋਵੇਗਾ ਸੈਨਕੋਫ਼ਾ ਸਕੇਅਰ ਪੇਸ਼ਕਾਰੀ:ਤਾਬਿਸ਼ ਨਕਵੀ

    ਦਸੰਬਰ 22, 2023
  • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 69: 15 ਦਸੰਬਰ 2023

    ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 69: 15 ਦਸੰਬਰ 2023

    ਅਮਰੀਕੀ ਦਸਤਾਵੇਜ਼ਾਂ ਤੋਂ ਨਿੱਝਰ ਨੂੰ ਮਾਰਨ ਦੀ ਕਥਿਤ ਸਾਜ਼ਿਸ਼ ਬਾਰੇ ਨਵੇਂ ਵੇਰਵੇ ਮਿਲੇ: CSIS ਮੁਖੀ; ਹੰਬੋਲਟ ਬ੍ਰੌਂਕੋਸ ਬੱਸ ਹਾਦਸੇ ਲਈ ਜ਼ਿੰਮੇਵਾਰ ਟਰੱਕਰ ਜਸਕੀਰਤ ਸਿੱਧੂ ਦੀ ਡਿਪੋਰਟੇਸ਼ਨ ਖ਼ਿਲਾਫ਼ ਅਪੀਲ ਖ਼ਾਰਜ; ਫ਼ੈਡਰਲ ਸਰਕਾਰ ਵੱਲੋਂ $13 ਬਿਲੀਅਨ ਦੇ ਡੈਂਟਲ-ਕੇਅਰ ਪ੍ਰੋਗਰਾਮ ਦੇ ਵੇਰਵੇ ਜਾਰੀ; ਪੀਲ ਰੀਜਨ ਨੂੰ ਭੰਗ ਕਰਨ ਦੇ ਫ਼ੈਸਲੇ ਨੂੰ ਪਲਟੇਗਾ ਓਨਟੇਰਿਓ ਪੇਸ਼ਕਾਰੀ:ਤਾਬਿਸ਼ ਨਕਵੀ

    ਦਸੰਬਰ 15, 2023
←Previous Page
1 … 5 6 7 8 9 … 14
Next Page→

RCI | ਪੰਜਾਬੀ

Proudly powered by WordPress